Join Us On What'apps 09416682080

?? Dabwali ????? ?? ???? ????, ?? ?? ?? ??? ???? ??????? ???? ?? ??? ?? ??????? ?? ?????????? ?? ?? ??????, ?? ????? ?? ???? ???????? ???? ???? dblnews07@gmail.com ?? ???? ??????? ???? ?????? ????? ????? ?? ????? ?????????? ?? ???? ???? ??? ?? ???? ?????? ????? ???? ????? ??? ?? 9416682080 ?? ???-??, ????-?? ?? ?????? ?? ???? ??? 9354500786 ??

Trending

3/recent/ticker-posts

Labels

Categories

Tags

Most Popular

Contact US

Powered by Blogger.

DO YOU WANT TO EARN WHILE ON NET,THEN CLICK BELOW

Subscribe via email

times deal

READ IN YOUR LANGUAGE

IMPORTANT TELEPHONE NUMBERS

times job

Blog Archive

टाईटल यंग फ्लेम ही क्यूं?

Business

Just Enjoy It

Latest News Updates

Followers

Followers

Subscribe

Lorem Ipsum is simply dummy text of the printing and typesetting industry. Lorem Ipsum has been the industry's.

Pages

Most Popular

मसाज सेंटर पर पुलिस का छापा ,पंजाब पुलिसकर्मी समेत चार दबोचे
चेयरमैन आदित्य देवीलाल चौटाला ने किया दो नए खरीद केंद्र का शिलान्यास व एक सड़क का उद्घाटन
इंकम टैक्स के छापे पंजाब में, कंपकंपी हरियाणा में! 25 दिसंबर को पूरे हरियाणा में मंडी बंद रखने का ऐलान
स्टेराइयड की दवा की तलाश में की छापेमारी, ब्लैक फंगस की वजह से किया गया है प्रतिबंधित
प्रदेश में हुआ सीसीटीवी खरीद घोटाला:कुमारी सैलजा
 12800 नशीलीं प्रतिबंधित गोलियों सहित दो व्यक्ति काबू
 Corona Update - 65 पॉजिटिव, 60 डिस्चार्ज
पुलिस अधीक्षक से बढ़ी अपेक्षाएं,सफेदपॉश अपराधियों पर डालनी होगी नकेल, समाज को खोखला कर रहे बुकीज
 82 लोग संक्रमित मिले हैं, वहीं एक की हुई मौत, डबवाली में संक्रमितों की संख्या बढ़ने और क्वारंटीन सेंटर में जगह न होने पंचायत से विभाग मांग रहा सहयोग
बजट का मकसद आत्म प्रशंसा न होकर आत्मचिंतन होना चाहिए- अमित सिहाग

Popular Posts

Secondary Menu
recent
Breaking news

Featured

Haryana

Dabwali

Dabwali

health

[health][bsummary]

sports

[sports][bigposts]

entertainment

[entertainment][twocolumns]

Comments

ਮੇਰਠ ਦਾ ਵਸਨੀਕ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਇਆ ਗਿਆ ਕਰੋਨਾ ਪਾਜੇਟਿਵ,ਸ਼ਹਿਰ ਦੀ ਮਸਜਿਦ ਵਿੱਚ ਸੀ ਇਕਾਂਤਵਾਸ: ਡਾ ਹਰੀ ਨਰਾਇਣ ਸਿੰਘ


ਸ੍ਰੀ ਮੁਕਤਸਰ ਸਾਹਿਬ ਵਿਖੇ ਪਾਜੇਟਿਵ ਮਰੀਜ਼ ਹੋਣ ਕਾਰਣ ਸਿਹਤ ਵਿਭਾਗ ਵੱਲੋਂ ਕੀਤਾ ਕੰਨਟੇਨਮੈਂਟ ਪਲਾਨ ਲਾਗੂ

ਸ੍ਰੀ ਮੁਕਤਸਰ ਸਾਹਿਬ, ਡੱਬਵਾਲੀ ਨਿਊਜ਼ 
ਡਿਪਟੀ ਕਮਿਸਨਰ ਸ੍ਰੀ ਐਮ ਕੇ ਅਰਾਵਿੰਦ ਨੇ ਕੱਲ੍ਹ ਦੇਰ ਸ਼ਾਮ ਸ੍ਰੀ ਮੁਕਤਸਰ ਸਾਹਿਬ ਵਿੱਖੇ ਇੱਕ ਕਰੋਨਾ ਸ਼ੱਕੀ ਮਰੀਜ ਦੀ ਪਾਜੇਟਿਵ ਰਿਪੋਰਟ ਆਉਣ ਦੀ ਪੁਸ਼ਟੀ ਕੀਤੀ ਸੀ, ਜਿਸ ਸਬੰਧੀ ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹੇ ਵਿੱਚ ਪਾਏ ਗਏ ਪਹਿਲੇ ਪਾਜੇਟਿਵ ਮਰੀਜ ਨੂੰ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਇੱਕ ਹਫਤੇ ਤੋਂ ਹੀ ਇਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ। । ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਸ ਮਰੀਜ ਨੂੰ ਕਿਸੇ ਵੀ ਬਾਹਰੀ ਵਿਅਕਤੀ ਦੇ ਸੰਪਰਕ ਵਿੱਚ ਨਹੀਂ ਆਉਣ ਦਿੱਤਾ ਗਿਆ ਹੈ ਅਤੇ ਉਸ ਦੀ ਸਿਹਤ ਬਿਲਕੁਲ ਠੀਕ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੀ ਸ਼ਨਾਖਤ 18 ਸਾਲਾ ਮੇਰਠ ਵਾਸੀ ਮੁਹੰਮਦ ਸਮਸਾ ਵੱਜੋਂ ਹੋਈ ਹੈ। ਇਹ ਵਿਅਕਤੀ 18 ਮਾਰਚ ਨੂੰ 13 ਹੋਰ ਵਿਅਕਤੀਆਂ ਨਾਲ ਮੁਕਤਸਰ ਵਿਖੇ ਆਇਆ ਸੀ ਅਤੇ ਕਰਫਿਉ ਕਾਰਨ ਮਸਜਿਦ ਵਿੱਚ ਆ ਕੇ ਰਿਹਾ ਸੀ, ਜਦ ਕਿ ਇਸਦੇ ਦੱਸਣ ਮੁਤਾਬਿਕ ਇਸ ਵਿਅਕਤੀ ਨੇ ਅੱਗੇ ਕਿਤੇ ਹੋਰ ਜਾਣਾ ਸੀ, 1 4 ਅਪ੍ਰੈਲ ਨੂੰ 16 ਵਿਅਕਤੀਆਂ ਦੇ ਕਰੋਨਾ ਸਬੰਧੀ ਸੈਂਪਲ ਲਏ ਗਏ ਸਨ, ਜਿਨ੍ਹਾਂ ਦਾ 6 ਅਪ੍ਰੈਲ ਨੂੰ ਸਵੇਰੇ ਸਮੇਂ ਰਿਜ਼ਲਟ ਆ ਗਿਆ ਸੀ, ਜਿਸ ਵਿੱਚ 13 ਸੈਂਪਲ ਨੈਗੇਟਿਵ ਪਾਏ ਗਏ ਸਨ ਅਤੇ 3 ਵਿਅਕਤੀਆਂ ਦੇ ਸੈਂਪਲ 48 ਘੰਟੇ ਬਾਅਦ ਦੁਹਰਾਉਣ ਲਈ ਕਿਹਾ ਗਿਆ ਸੀ ਅਤੇ 6 ਅਪ੍ਰੈਲ ਨੂੰ ਸ਼ਾਮ ਨੂੰ ਦੁਬਾਰਾ ਇਨ੍ਹਾਂ ਦੇ ਸੈਂਪਲ ਲਏ ਗਏ ਜਿਨ੍ਹਾਂ ਵਿੱਚੋਂ 2 ਦੀ ਰਿਪੋਰਟ ਨੈਗੇਟਿਵ ਆ ਗਈ ਸੀ ਪਰ ਇੱਕ ਦਾ ਰਿਜ਼ਲਟ ਬਕਾਇਆ ਸੀ, ਜ਼ੋ ਬੀਤੀ ਦਿਨੀ ਦੇਰ ਸ਼ਾਮ ਡਿਪਟੀ ਕਮਿਸ਼ਨਰ ਰਿਜਲਟ ਪਾਜੇਟਿਵ ਘੋਸ਼ਿਤ ਕੀਤਾ ਗਿਆ।
ਪੁਲਿਸ ਵਿਭਾਗ ਵੱਲੋਂ ਸਬੰਧਿਤ ਏਰੀਏ ਨੂੰ ਸੀਲ ਕੀਤਾ ਗਿਆ ਹੈ। ਨਗਰ ਕੌਂਸਿਲ ਵੱਲੋਂ ਨਜ਼ਦੀਕੀ ਘਰਾਂ ਅਤੇ ਏਰੀਏ ਵਿੱਚ ਕੀਟਾਣੂ ਨਾਸ਼ਕ ਸਪਰੇਅ ਕੀਤੀ ਗਈ ਹੈ। ਇਸ ਸਬੰਧੀ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਬੰਧਿਤ ਏਰੀਏ ਦਾ ਕਨਟੇਨਮੈਂਟ ਪਲਾਨ ਲਾਗੂ ਕੀਤਾ ਗਿਆ ਹੈ, ਜਿਸ ਅਧੀਨ ਸਿਹਤ ਵਿਭਾਗ ਵੱਲੋਂ ਏਰੀਏ ਦਾ ਸਰਵੇਲੈਂਸ ਕਰਵਾਇਆ ਜਾ ਰਿਹਾ ਹੈ। ਜਿਸ ਅਧੀਨ ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਿਹਤ ਵਿਭਾਗ ਦੇ ਸਟਾਫ਼ ਦੀ ਦਫ਼ਤਰ ਵਿਖੇ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਏਰੀਏ ਵਿੱਚ ਜਾ ਕੇ ਸਰਵੇ ਕਰਨ ਲਈ ਉਤਸ਼ਾਹਿਤ ਕੀਤਾ। ਸਿਹਤ ਵਿਭਾਗ ਦੇ ਹੈਲਥ ਇੰਸਪੈਕਟਰ, 10 ਮਲਟੀਪਰਪਜ਼ ਹੈਲਥ ਵਰਕਰ (ਫੀਮੇਲ), ਇੱਕ ਮਲਟੀਪਰਪਜ ਹੈਲਥ ਵਰਕਰ (ਮੇਲ), 30 ਆਸ਼ਾ ਨੂੰ ਲਗਾਇਆ ਗਿਆ ਹੈ। ਸਿਹਤ ਵਿਭਾਗ ਵੱਲੋਂ ਪੂਰੀਆਂ ਸਾਵਧਾਨੀਆਂ ਵਰਤਦੇ ਹੋਏ ਸਰਵੇ ਸ਼ੁਰੂ ਕੀਤਾ ਗਿਆ ਹੈ। ਜਿਸ ਵਿੱਚ ਮਰੀਜ਼ ਦੇ ਸੰਪਰਕ ਵਿੱਚ ਆਏ ਲੋਕਾਂ ਦੀ, ਬਾਹਰੋਂ ਆਏ ਲੋਕਾਂ ਦੀ ਅਤੇ ਕਰੋਨਾ ਵਾਇਰਸ ਦੇ ਲੱਛਣਾਂ ਵਾਲੇ ਮਰੀਜ਼ਾਂ ਦੀ ਪਹਿਚਾਣ ਕੀਤੀ ਜਾਵੇਗੀ ਅਤੇ ਅਗਲੀ ਲੋੜੀਂਦੀ ਕਾਰਵਾਈ ਵੀ ਕੀਤੀ ਜਾਵੇਗੀ, ਤਾਂ ਜੋ ਹੋਰ ਲੋਕਾਂ ਨੂੰ ਇੰਫੈਕਸ਼ਨ ਹੋਣ ਤੋਂ ਬਚਾਇਆ ਜਾ ਸਕੇ।
ਉਹਨਾਂ ਦੱਸਿਆ ਕਿ ਇਸ ਮਰੀਜ਼ ਦਾ ਇਲਾਜ ਕਰੋਨਾ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੇ ਇਕਾਂਤਵਾਸ ਵਾਰਡ ਵਿੱਚ ਡਾਕਟਰਾਂ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਉਮੀਦ ਹੈ ਕਿ ਇਸ ਨੂੰ ਜਲਦ ਹੀ ਠੀਕ ਕਰ ਲਿਆ ਜਾਵੇਗਾ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਅਤੇ ਜਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਪ੍ਰਸ਼ਾਸਨ ਦਾ ਸਾਥ ਦੇਣ। ਉਹਨਾਂ ਦੱਸਿਆ ਕਿ ਸਥਿਤੀ ਪ੍ਰਸ਼ਾਸਨ ਦੇ ਪੂਰਨ ਰੂਪ ਵਿੱਚ ਨਿਯੰਤਰਨ ਵਿੱਚ ਹੈ।

No comments:

IMPORTANT-------ATTENTION -- PLEASE

क्या डबवाली में BJP की इस गलती को नजर अंदाज किया जा सकता है,आखिर प्रशासन ने क्यों नहीं की कार्रवाई